Bible Versions
Bible Books

Daniel 7:16 (LXXEN) English version of the Septuagint Bible

Versions

PAV   ਅਤੇ ਜਿਹੜੇ ਨੇੜੇ ਤੇੜੇ ਖਲੋਤੇ ਸਨ ਮੈਂ ਉਨ੍ਹਾਂ ਵਿੱਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ। ਉਸ ਨੇ ਮੈਨੂੰ ਦੱਸਿਆ ਅਤੇ ਇਨ੍ਹਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ
IRVPA   ਅਤੇ ਜਿਹੜੇ ਨੇੜੇ ਖੜ੍ਹੇ ਸਨ ਮੈਂ ਉਹਨਾਂ ਵਿੱਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਹਨਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ। ਉਸ ਨੇ ਮੈਨੂੰ ਦੱਸਿਆ ਅਤੇ ਇਹਨਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us