Bible Versions
Bible Books

Deuteronomy 12:21 (LXXEN) English version of the Septuagint Bible

Versions

PAV   ਜੇ ਉਹ ਅਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਕਿ ਉੱਥੇ ਆਪਣਾ ਨਾਮ ਰੱਖੇ ਤੁਹਾਥੋਂ ਬਹੁਤ ਦੁਰੇਡੇ ਹੋਵੇ ਤਾਂ ਤੁਸੀਂ ਆਪਣੇ ਇੱਜੜ ਅਤੇ ਆਪਣੇ ਚੌਣੇ ਵਿੱਚੋਂ ਜਿਹੜਾ ਯਹੋਵਾਹ ਨੇ ਤੁਹਾਨੂੰ ਦਿੱਤਾ ਹੈ ਲੈ ਕੇ ਕੱਟ ਲਿਓ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਪੂਰੀ ਇੱਛਾ ਅਨੁਸਾਰ ਖਾ ਲਿਆ ਕਰਿਓ
IRVPA   ਪਰ ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਹਾਡੇ ਤੋਂ ਬਹੁਤ ਦੂਰ ਹੋਵੇ, ਤਾਂ ਤੁਸੀਂ ਆਪਣੇ ਇੱਜੜ ਅਤੇ ਚੌਣੇ ਵਿੱਚੋਂ ਜਿਹੜਾ ਯਹੋਵਾਹ ਨੇ ਤੁਹਾਨੂੰ ਦਿੱਤਾ, ਪਸ਼ੂ ਵੱਢ ਲਿਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ, ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਇੱਛਾ ਅਨੁਸਾਰ ਖਾ ਲਿਆ ਕਰਿਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us