Bible Versions
Bible Books

Deuteronomy 15:7 (LXXEN) English version of the Septuagint Bible

Versions

PAV   ਜੇ ਤੁਹਾਡੇ ਕੋਲ ਤੁਹਾਡੇ ਭਰਾਵਾਂ ਵਿੱਚੋਂ ਕੋਈ ਤੁਹਾਡੇ ਕਿਸੇ ਫਾਟਕ ਦੇ ਅੰਦਰ ਤੁਹਾਡੀ ਉਸ ਧਰਤੀ ਵਿੱਚ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਕੰਗਾਲ ਹੋਵੇ ਤਾਂ ਤੁਸੀਂ ਆਪਣਾ ਮਨ ਕਠੋਰ ਨਾ ਕਰੋ ਨਾ ਆਪਣਾ ਹੱਥ ਆਪਣੇ ਕੰਗਾਲ ਭਰਾ ਤੋਂ ਰੋਕੋ
IRVPA   “ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us