Versions
PAV ਤੁਸੀਂ ਚੌਣੇ ਅਤੇ ਇੱਜੜ ਤੋਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਸ ਅਸਥਾਨ ਵਿੱਚ ਪਸਾਹ ਚੜ੍ਹਾਉ ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ
IRVPA ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਆਪਣੇ ਚੌਣੇ ਅਤੇ ਇੱਜੜ ਵਿੱਚੋਂ ਪਸ਼ੂ ਉਸ ਸਥਾਨ ਵਿੱਚ ਪਸਾਹ ਕਰਕੇ ਚੜ੍ਹਾਇਓ, ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ।