Bible Versions
Bible Books

Deuteronomy 17 (LXXEN) English version of the Septuagint Bible

Versions

PAV   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲਦ ਅਥਵਾ ਲੇਲਾ ਜਿਹ ਦੇ ਵਿੱਚ ਬੱਜ ਅਥਵਾ ਕੋਈ ਬੁਰੀ ਗੱਲ ਹੋਵੇ ਨਾ ਚੜ੍ਹਾਓ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ।।
IRVPA   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲ਼ਦ ਜਾਂ ਲੇਲਾ ਬਲੀ ਨਾ ਚੜ੍ਹਾਇਓ ਜਿਸ ਦੇ ਵਿੱਚ ਕੋਈ ਕੱਜ ਜਾਂ ਕੋਈ ਦੋਸ਼ ਹੋਵੇ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us