Versions
PAV ਜਿਹੜਾ ਮਨੁੱਖ ਹਿੱਕ ਧੱਕਾ ਕਰ ਕੇ ਜਾਜਕ ਦੀ ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਉਪਾਸਨਾ ਲਈ ਖੜ੍ਹਾ ਹੈ ਅਥਵਾ ਨਿਆਉਂ ਕਾਰ ਦੀ ਨਾ ਸੁਣੇ ਉਹ ਮਨੁੱਖ ਮਾਰ ਦਿੱਤਾ ਜਾਵੇ ਇਉਂ ਤੁਸੀਂ ਏਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਉੱਕਾ ਹੀ ਮਿਟਾ ਦਿਓ
IRVPA ਜਿਹੜਾ ਮਨੁੱਖ ਗੁਸਤਾਖ਼ੀ ਕਰਕੇ ਉਸ ਜਾਜਕ ਦੀ, ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਜਾਂ ਨਿਆਈਂ ਦੀ ਨਾ ਸੁਣੇ, ਉਹ ਮਨੁੱਖ ਮਾਰ ਦਿੱਤਾ ਜਾਵੇ, ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਪੂਰੀ ਤਰ੍ਹਾਂ ਹੀ ਮਿਟਾ ਦਿਓ।