Bible Versions
Bible Books

Deuteronomy 17:15 (LXXEN) English version of the Septuagint Bible

Versions

PAV   ਤਾਂ ਤੁਸੀਂ ਜ਼ਰੂਰ ਉਸ ਰਾਜੇ ਨੂੰ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਆਪਣੇ ਉੱਤੇ ਟਿੱਕ ਲਓ। ਆਪਣੇ ਭਰਾਵਾਂ ਵਿੱਚੋਂ ਆਪਣੇ ਉੱਤੇ ਰਾਜਾ ਟਿੱਕ ਲਓ ਤੁਸੀਂ ਆਪਣੇ ਉੱਤੇ ਕੋਈ ਓਪਰਾ ਜਿਹੜਾ ਤੁਹਾਡਾ ਭਰਾ ਨਹੀਂ ਟਿਕ ਨਹੀਂ ਸੱਕਦੇ
IRVPA   ਤਾਂ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣ ਲਵੇ, ਤੁਸੀਂ ਜ਼ਰੂਰ ਹੀ ਉਸ ਨੂੰ ਆਪਣੇ ਉੱਤੇ ਰਾਜਾ ਨਿਯੁਕਤ ਕਰ ਲਿਓ। ਤੁਸੀਂ ਆਪਣੇ ਭਰਾਵਾਂ ਵਿੱਚੋਂ ਹੀ ਕਿਸੇ ਨੂੰ ਆਪਣਾ ਰਾਜਾ ਨਿਯੁਕਤ ਕਰਿਓ, ਤੁਸੀਂ ਕਿਸੇ ਪਰਦੇਸੀ ਨੂੰ ਜੋ ਤੁਹਾਡਾ ਭਰਾ ਨਹੀਂ ਹੈ, ਆਪਣਾ ਰਾਜਾ ਨਿਯੁਕਤ ਨਹੀਂ ਕਰ ਸਕਦੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us