Versions
PAV ਜੇ ਤੁਹਾਡੇ ਵਿੱਚ ਕੋਈ ਨਿਆਉਂ ਦੀ ਗੱਲ ਬਹੁਤ ਕਠਨ ਉੱਠੇ ਅਰਥਾਤ ਆਪੋ ਵਿੱਚ ਖੂਨ, ਆਪੋ ਵਿੱਚ ਦਾ ਦਾਵਾ, ਆਪੋ ਵਿੱਚ ਦੀ ਮਾਰ ਕੁਟਾਈ ਜਿਹੜੀਆਂ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀਆਂ ਗੱਲਾਂ ਹੋਣ ਤਾਂ ਤੁਸੀਂ ਉੱਠ ਕੇ ਉਸ ਅਸਥਾਨ ਨੂੰ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ
IRVPA ਜੇਕਰ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀ ਕੋਈ ਅਜਿਹੀ ਗੱਲ ਉੱਠੇ, ਜਿਸ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਕਠਿਨ ਹੋਵੇ, ਅਰਥਾਤ ਆਪਸ ਵਿੱਚ ਦਾ ਖੂਨ, ਆਪਸ ਵਿੱਚ ਦਾ ਦਾਵਾ, ਜਾਂ ਆਪਸ ਵਿੱਚ ਦੀ ਮਾਰ-ਕੁਟਾਈ, ਤਾਂ ਤੁਸੀਂ ਉੱਠ ਕੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,