Versions
PAV ਫੇਰ ਹੁੱਦੇਦਾਰ ਲੋਕਾਂ ਨੂੰ ਹੋਰ ਬੋਲਣ, ਕਿਹੜਾ ਮਨੁੱਖ ਡਰਦਾ ਅਤੇ ਆਪਣੇ ਮਨ ਵਿੱਚ ਢਿੱਲਾ ਹੈ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਮਤੇ ਉਹ ਦਾ ਭਰਾਵਾਂ ਦੇ ਦਿਲ ਉਸਦੇ ਦਿਲ ਵਾਂਙੁ ਢੱਲ ਜਾਣ
IRVPA ਫੇਰ ਪ੍ਰਧਾਨ ਲੋਕਾਂ ਨੂੰ ਇਹ ਵੀ ਆਖਣ, “ਕੌਣ-ਕੌਣ ਹੈ, ਜੋ ਡਰਦਾ ਹੈ ਅਤੇ ਮਨ ਦਾ ਕੱਚਾ ਹੈ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਕਾਰਨ ਉਸ ਦੇ ਭਰਾਵਾਂ ਦਾ ਹੌਂਸਲਾ ਵੀ ਟੁੱਟ ਜਾਵੇ।”