Versions
PAV ਤੂੰ ਮਜ਼ਦੂਰ ਉੱਤੇ ਹੱਤਿਆ ਨਾ ਕਰ ਜਿਹੜਾ ਕੰਗਾਲ ਅਤੇ ਮੁਤਾਜ ਹੈ ਭਾਵੇਂ ਓਹ ਤੇਰੇ ਭਰਾਵਾਂ ਵਿੱਚੋਂ ਭਾਵੇਂ ਪਰਦੇਸੀਆਂ ਵਿੱਚੋਂ ਹੋਵੇ ਜਿਹੜੇ ਤੇਰੇ ਦੇਸ ਵਿੱਚ ਤੇਰੇ ਫਾਟਕ ਦੇ ਅੰਦਰ ਹਨ
IRVPA ਤੂੰ ਕਿਸੇ ਮਜ਼ਦੂਰ ਉੱਤੇ ਜੋ ਕੰਗਾਲ ਅਤੇ ਜ਼ਰੂਰਤਮੰਦ ਹੈ ਜ਼ੁਲਮ ਨਾ ਕਰੀਂ, ਉਹ ਭਾਵੇਂ ਤੇਰੇ ਭਰਾਵਾਂ ਵਿੱਚੋਂ ਹੋਵੇ, ਭਾਵੇਂ ਪਰਦੇਸੀਆਂ ਵਿੱਚੋਂ ਜਿਹੜੇ ਤੇਰੇ ਦੇਸ਼ ਵਿੱਚ ਤੇਰੇ ਫਾਟਕਾਂ ਦੇ ਅੰਦਰ ਰਹਿੰਦੇ ਹਨ।