Versions
PAV ਜਦ ਤੂੰ ਆਪਣੇ ਜ਼ੈਤੂਨ ਦੇ ਬਿਰਛ ਨੂੰ ਝਾੜੇ ਤਾਂ ਤੂੰ ਮਗਰੋਂ ਉਸ ਦੀਆਂ ਟਹਿਣੀਆਂ ਨੂੰ ਨਾ ਝਾੜੀਂ ਸਗੋਂ ਓਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ
IRVPA ਜਦ ਤੂੰ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੇਂ ਤਾਂ ਤੂੰ ਦੂਜੀ ਵਾਰੀ ਉਸ ਦੀਆਂ ਟਹਿਣੀਆਂ ਨੂੰ ਨਾ ਝਾੜੀਂ, ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ।