Bible Versions
Bible Books

Deuteronomy 28:31 (LXXEN) English version of the Septuagint Bible

Versions

PAV   ਤੁਹਾਡਾ ਬਲਦ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਾਰਿਆ ਜਾਵੇਗਾ ਪਰ ਤੁਸੀਂ ਉਸ ਦਾ ਮਾਸ ਨਾ ਖਾਓਗੇ। ਤੁਹਾਡਾ ਗਧਾ ਤੁਹਾਡੇ ਅੱਗੋਂ ਚੁਰਾਇਆ ਜਾਵੇਗਾ ਪਰ ਫੇਰ ਮੁੜ ਤੁਹਾਨੂੰ ਲੱਭੇਗਾ ਨਾ। ਤੁਹਾਡਾ ਇੱਜੜ ਤੁਹਾਡੇ ਵੈਰੀਆਂ ਨੂੰ ਦਿੱਤਾ ਜਾਵੇਗਾ ਪਰ ਤੁਹਾਡਾ ਕੋਈ ਬਚਾਉਣ ਵਾਲਾ ਨਾ ਹੋਵੇਗਾ
IRVPA   ਤੁਹਾਡਾ ਬਲ਼ਦ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਾਰਿਆ ਜਾਵੇਗਾ ਪਰ ਤੁਸੀਂ ਉਸ ਦਾ ਮਾਸ ਨਹੀਂ ਖਾਓਗੇ, ਤੁਹਾਡਾ ਗਧਾ ਤੁਹਾਡੇ ਸਾਹਮਣੇ ਲੁੱਟ ਵਿੱਚ ਚਲਾ ਜਾਵੇਗਾ ਅਤੇ ਫੇਰ ਮੁੜ ਤੁਹਾਨੂੰ ਨਹੀਂ ਲੱਭੇਗਾ। ਤੁਹਾਡਾ ਇੱਜੜ ਤੁਹਾਡੇ ਵੈਰੀਆਂ ਨੂੰ ਦਿੱਤਾ ਜਾਵੇਗਾ, ਪਰ ਤੁਹਾਡਾ ਕੋਈ ਬਚਾਉਣ ਵਾਲਾ ਨਾ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us