Versions
PAV ਅਤੇ ਰਊਬੇਨੀਆਂ ਅਰ ਗਾਦੀਆਂ ਨੂੰ ਮੈਂ ਗਿਲਆਦ ਵਿੱਚੋਂ ਅਰਨੋਨ ਦੇ ਨਾਲੇ ਤੀਕ ਅਰਥਾਤ ਨਾਲੇ ਦੇ ਵਿਚਾਲੇ ਅਰ ਬੰਨੇ ਤੀਕ ਅਤੇ ਯਾਬੋਕ ਦੇ ਨਾਲੇ ਤੀਕ ਜਿਹੜਾ ਅੰਮੋਨੀਆਂ ਦੀ ਹੱਦ ਹੈ ਦਿੱਤਾ
IRVPA ਅਤੇ ਰਊਬੇਨੀਆਂ ਅਤੇ ਗਾਦੀਆਂ ਨੂੰ ਮੈਂ ਗਿਲਆਦ ਤੋਂ ਲੈ ਕੇ ਅਰਨੋਨ ਦੇ ਨਾਲੇ ਤੱਕ ਦਾ ਦੇਸ਼ ਦੇ ਦਿੱਤਾ, ਅਰਥਾਤ ਨਾਲੇ ਦੇ ਵਿਚਕਾਰ ਤੋਂ ਉਸ ਦੇ ਕੰਢਿਆਂ ਤੱਕ ਅਤੇ ਯਬੋਕ ਦੀ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ