Bible Versions
Bible Books

Deuteronomy 3:18 (LXXEN) English version of the Septuagint Bible

Versions

PAV   ਉਸ ਵੇਲੇ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਏਹ ਧਰਤੀ ਤੁਹਾਡੀ ਮਿਲਖ ਕਰਕੇ ਦੇ ਦਿੱਤੀ। ਸ਼ਸਤ੍ਰਧਾਰੀ ਹੋ ਕੇ ਆਪਣੇ ਇਸਰਾਏਲੀ ਭਰਾਵਾਂ ਦੇ ਅੱਗੇ ਅੱਗੇ ਸਾਰੇ ਸੂਰ ਬੀਰ ਪਾਰ ਲੰਘੇ
IRVPA   ਉਸ ਵੇਲੇ ਮੈਂ ਤੁਹਾਨੂੰ ਹੁਕਮ ਦਿੱਤਾ ਅਤੇ ਆਖਿਆ, “ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਹ ਦੇਸ਼ ਤੁਹਾਡੀ ਵਿਰਾਸਤ ਕਰਕੇ ਦੇ ਦਿੱਤਾ ਹੈ। ਸਾਰੇ ਸੂਰਬੀਰ ਹਥਿਆਰ ਬੰਨ ਕੇ ਆਪਣੇ ਇਸਰਾਏਲੀ ਭਰਾਵਾਂ ਦੇ ਅੱਗੇ-ਅੱਗੇ ਪਾਰ ਲੰਘੋ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us