Bible Versions
Bible Books

Deuteronomy 4:19 (LXXEN) English version of the Septuagint Bible

Versions

PAV   ਮਤੇ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਪਰੇਰੇ ਜਾ ਕੇ ਉਨ੍ਹਾਂ ਅੱਗੇ ਮਥਾ ਟੇਕੋ ਅਤੇ ਉਨ੍ਹਾਂ ਦੀ ਪੂਜਾ ਕਰੋ ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਦੇ ਰੱਖਿਆ ਹੈ
IRVPA   ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us