Versions
PAV ਤਾਂ ਜੋ ਉੱਥੇ ਖੂਨੀ ਨੱਠ ਜਾਵੇ ਜਿਹ ਨੇ ਆਪਣੇ ਗੁਆਂਢੀ ਨੂੰ ਵਿੱਸਰ ਭੋਲੇ ਮਾਰ ਸੁੱਟਿਆ ਹੋਵੇ ਅਤੇ ਉਹ ਦੇ ਨਾਲ ਪਿੱਛਲਿਆਂ ਦਿਨਾਂ ਵਿੱਚ ਉਸ ਦਾ ਵੈਰ ਨਹੀਂ ਸੀ, ਉਹ ਉਨ੍ਹਾਂ ਸ਼ਹਿਰਾਂ ਵਿੱਚੋਂ ਇੱਕ ਵਿੱਚ ਨੱਠ ਜਾਵੇ ਅਤੇ ਜਾਉਂਦਾ ਰਹੇ
IRVPA ਕਿ ਜੇਕਰ ਕੋਈ ਭੁੱਲ-ਭੁਲੇਖੇ ਆਪਣੇ ਗੁਆਂਢੀ ਨੂੰ ਮਾਰ ਦੇਵੇ ਜਿਸ ਨਾਲ ਉਸ ਦਾ ਪਹਿਲਾਂ ਤੋਂ ਕੋਈ ਵੈਰ ਨਹੀਂ ਸੀ, ਤਾਂ ਉਹ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜ ਜਾਵੇ ਅਤੇ ਉੱਥੇ ਭੱਜ ਕੇ ਜੀਉਂਦਾ ਰਹੇ: