Versions
PAV ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ, ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਕਰੋ ਜਿਨ੍ਹਾਂ ਦਾ ਉਸ ਤੁਹਾਨੂੰ ਹੁਕਮ ਦਿੱਤਾ ਸੀ
IRVPA ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਕਰਿਓ, ਜਿਨ੍ਹਾਂ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ।