Versions
PAV ਯਹੋਵਾਹ ਨੇ ਤੁਹਾਡੇ ਨਾਲ ਪ੍ਰੀਤ ਕਰ ਕੇ ਏਸ ਲਈ ਨਹੀਂ ਚੁਣਿਆ ਕਿ ਤੁਸੀਂ ਸਾਰਿਆਂ ਲੋਕਾਂ ਨਾਲੋਂ ਬਹੁਤੇ ਸਾਓ
IRVPA ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕਰਕੇ ਤੁਹਾਨੂੰ ਇਸ ਕਾਰਨ ਨਹੀਂ ਚੁਣਿਆ ਕਿ ਤੁਸੀਂ ਗਿਣਤੀ ਵਿੱਚ ਸਾਰੇ ਲੋਕਾਂ ਨਾਲੋਂ ਜ਼ਿਆਦਾ ਸੀ, ਤੁਸੀਂ ਤਾਂ ਸਾਰੇ ਲੋਕਾਂ ਵਿੱਚੋਂ ਥੋੜ੍ਹੇ ਜਿਹੇ ਸੀ,