Versions
PAV ਕਿਉਂਕਿ ਜੋ ਕੁਝ ਆਦਮ ਵੰਸ ਉੱਤੇ ਬੀਤਦਾ ਹੈ ਸੋ ਪਸੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜੇਹੀ ਬੀਤਦੀ ਹੈ,-ਜਿੱਕਰ ਇਹ ਮਰਦਾ ਹੈ ਓਸੇ ਤਰ੍ਹਂ ਉਹ ਮਰਦਾ ਹੈ, - ਹਾਂ ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਪਸੂ ਨਾਲੋਂ ਮਨੁੱਖ ਕੁਝ ਉੱਤਮ ਨਹੀਂ ਹੈ। ਹਾਂ ਸਭ ਵਿਅਰਥ ਹੈ!
IRVPA ਕਿਉਂਕਿ ਜੋ ਕੁਝ ਆਦਮ ਵੰਸ਼ ਉੱਤੇ ਬੀਤਦਾ ਹੈ, ਉਹ ਹੀ ਪਸ਼ੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ, - ਜਿਵੇਂ ਇਹ ਮਰਦਾ ਹੈ, ਉਸੇ ਤਰ੍ਹਾਂ ਹੀ ਉਹ ਵੀ ਮਰਦਾ ਹੈ, ਹਾਂ, ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਮਨੁੱਖ ਪਸ਼ੂ ਨਾਲੋਂ ਕੁਝ ਉੱਤਮ ਨਹੀਂ ਹੈ। ਹਾਂ, ਸਭ ਵਿਅਰਥ ਹੀ ਹੈ!