Versions
PAV ਇੱਕ ਨਿੱਕਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਲੋਕ ਥੋੜੇ ਸਨ। ਉਹ ਦੇ ਉੱਤੇ ਇੱਕ ਵੱਡੇ ਪਾਤਸ਼ਾਹ ਨੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਦਮਦਮੇ ਬੰਨ੍ਹੇ
IRVPA ਇੱਕ ਛੋਟਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਥੋੜ੍ਹੇ ਜਿਹੇ ਲੋਕ ਸਨ। ਉਹ ਦੇ ਉੱਤੇ ਇੱਕ ਵੱਡੇ ਰਾਜੇ ਨੇ ਹਮਲਾ ਕੀਤਾ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਮੋਰਚੇ ਲਾਏ।