Bible Versions
Bible Books

Ephesians 2:1 (LXXEN) English version of the Septuagint Bible

Versions

PAV   ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ
ERVPA   ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹਡ਼ੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸਨ।
IRVPA   {ਮੌਤ ਤੋਂ ਜੀਵਨ ਦੇ ਵੱਲ} PS ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us