Bible Versions
Bible Books

Ephesians 5:4 (LXXEN) English version of the Septuagint Bible

Versions

PAV   ਅਤੇ ਨਾ ਬੇਸ਼ਰਮੀ, ਨਾ ਮੂੜ੍ਹ ਬਚਨ ਅਥਵਾ ਠੱਠੇ ਬਾਜ਼ੀ ਜੋ ਅਜੋਗ ਹਨ ਧੰਨਵਾਦ ਹੋਇਆ ਕਰੇ
ERVPA   ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਹੀ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਸ਼ੁਕਰਾਨਾ ਦੇਣਾ ਹੀ ਤੁਹਾਡੇ ਲਈ ਸਹੀ ਹੈ।
IRVPA   ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us