Bible Versions
Bible Books

Ephesians 6:18 (LXXEN) English version of the Septuagint Bible

Versions

PAV   ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨੱਮਿਤ ਸਾਰਿਆਂ ਸੰਤਾਂ ਲਈ ਬਹੁਤ ਤਕੜਾਈ ਅਤੇ ਬੇਨਤੀ ਨਾਲ ਜਾਗਦੇ ਰਹੋ
ERVPA   ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾਵਾਂ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾਵਾਂ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ।
IRVPA   ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us