Versions
PAV ਸੱਤਵੇਂ ਦਿਨ ਜਦੋਂ ਪਾਤਸ਼ਾਹ ਦਾ ਦਿਲ ਮੈਂ ਵਿੱਚ ਮਗਨ ਸੀ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜੇਥਰ ਅਤੇ ਕਰਕਸ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਪਾਤਸ਼ਾਹ ਦੇ ਸਨਮੁਖ ਸੇਵਾ ਕਰਦੇ ਸਨ ਹੁਕਮ ਦਿੱਤਾ
IRVPA ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ