Bible Versions
Bible Books

Esther 9:12 (LXXEN) English version of the Septuagint Bible

Versions

PAV   ਤਾਂ ਪਾਤਸ਼ਾਹ ਨੇ ਅਸਤਰ ਮਲਕਾ ਨੂੰ ਆਖਿਆ ਕਿ ਸ਼ੂਸ਼ਨ ਦੇ ਮਹਿਲ ਵਿੱਚ ਯਹੂਦੀਆਂ ਨੇ ਪੰਜ ਸੌ ਮਨੁੱਖ ਵੱਢਕੇ ਮਿਟਾ ਦਿੱਤੇ ਹਨ ਅਰ ਹਾਮਾਨ ਦੇ ਦਸੇ ਪੁੱਤ੍ਰ ਵੀ ਤਾਂ ਪਾਤਸ਼ਾਹ ਦੇ ਬਾਕੀ ਸੂਬਿਆਂ ਵਿੱਚ ਕੀ ਕੁਝ ਨਾ ਕੀਤਾ ਹੋਵੇਗਾ! ਤੇਰੀ ਕੀ ਅਰਜ਼ ਹੈ? ਉਹ ਤੈਨੂੰ ਦਿੱਤੀ ਜਾਏਗੀ ਅਤੇ ਤੇਰੀ ਕੀ ਭਾਉਣੀ ਹੈ? ਉਹ ਪੂਰੀ ਕੀਤੀ ਜਾਵੇਗੀ
IRVPA   ਤਦ ਰਾਜਾ ਨੇ ਰਾਣੀ ਅਸਤਰ ਨੂੰ ਕਿਹਾ, “ਸ਼ੂਸ਼ਨ ਦੇ ਮਹਿਲ ਵਿੱਚ ਹੀ ਯਹੂਦੀਆਂ ਨੇ ਪੰਜ ਸੌ ਮਨੁੱਖ ਅਤੇ ਹਾਮਾਨ ਦੇ ਦਸੇ ਪੁੱਤਰਾਂ ਨੂੰ ਵੀ ਮਾਰ ਕੇ ਨਾਸ ਕਰ ਦਿੱਤਾ ਹੈ, ਤਾਂ ਫਿਰ ਰਾਜ ਦੇ ਬਾਕੀ ਸੂਬਿਆਂ ਵਿੱਚ ਉਨ੍ਹਾਂ ਨੇ ਕੀ ਕੁਝ ਨਾ ਕੀਤਾ ਹੋਵੇਗਾ! ਹੁਣ ਤੇਰੀ ਹੋਰ ਕੀ ਬੇਨਤੀ ਹੈ? ਉਹ ਵੀ ਪੂਰੀ ਕੀਤੀ ਜਾਵੇਗੀ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us