Bible Versions
Bible Books

Esther 9:24 (LXXEN) English version of the Septuagint Bible

Versions

PAV   ਕਿਉਂਕਿ ਅਗਾਗੀ ਹਮਦਾਥਾ ਦੇ ਪੁੱਤ੍ਰ ਹਾਮਾਨ ਸਾਰੇ ਯਹੂਦੀਆਂ ਦੇ ਦੂਤੀ ਦੁਸ਼ਮਣ ਨੇ ਯਹੂਦੀਆਂ ਦੇ ਵਿਰੁੱਧ ਓਹਨਾਂ ਨੂੰ ਨਾਸ਼ ਕਰਨ ਦੀ ਗੋਸ਼ਟ ਕੀਤੀ ਸੀ ਅਰ ਉਸ ਦੇ ਲਈ ਪੁਰ ਅਰਥਾਤ ਗੁਣੇ ਸੁੱਟੇ ਸਨ ਤਾਂ ਜੋ ਉਹਨਾਂ ਨੂੰ ਦੁਖ ਦੇਵੇ ਅਤੇ ਓਹਨਾਂ ਨੂੰ ਮਿਟਾ ਦੇਵੇ
IRVPA   ਕਿਉਂਕਿ ਅਗਾਗੀ ਹਮਦਾਥਾ ਦਾ ਪੁੱਤਰ ਹਾਮਾਨ ਜੋ ਸਾਰੇ ਯਹੂਦੀਆਂ ਦਾ ਵੈਰੀ ਸੀ, ਉਸਨੇ ਯਹੂਦੀਆਂ ਦਾ ਨਾਸ ਕਰਨ ਦੀ ਯੋਜਨਾ ਬਣਾਈ ਸੀ ਅਤੇ ਇਸ ਲਈ “ਪੂਰ” ਅਰਥਾਤ ਪਰਚੀਆਂ ਪਾਈਆਂ ਸਨ, ਤਾਂ ਜੋ ਉਨ੍ਹਾਂ ਨੂੰ ਦੁੱਖ ਦੇਵੇ ਅਤੇ ਮਿਟਾ ਦੇਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us