Bible Versions
Bible Books

Exodus 10:7 (LXXEN) English version of the Septuagint Bible

Versions

PAV   ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ ਏਹ ਮਨੁੱਖ ਕੱਦ ਤੀਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਓਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੀਕ ਤੁਸਾਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ?
IRVPA   ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਇਹ ਮਨੁੱਖ ਕਦ ਤੱਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੱਕ ਤੁਸੀਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us