Versions
PAV ਐਉਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤ੍ਰ ਤੁਹਾਥੋਂ ਪੁੱਛਣ ਕਿ ਏਹ ਕੀ ਹੈ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ
IRVPA ਇਸ ਤਰ੍ਹਾਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਡੇ ਤੋਂ ਪੁੱਛਣ ਕਿ ਇਹ ਕੀ ਹੈ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ।