Versions
PAV ਜਦ ਫ਼ਿਰਊਨ ਨੇੜੇ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ ਪਿੱਛੇ ਆ ਰਹੇ ਸਨ ਤਾਂ ਓਹ ਬਹੁਤ ਹੀ ਡਰੇ ਅਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ
IRVPA ਜਦ ਫ਼ਿਰਊਨ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ-ਪਿੱਛੇ ਆ ਰਹੇ ਸਨ ਤਾਂ ਉਹ ਬਹੁਤ ਹੀ ਡਰੇ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ।