Bible Versions
Bible Books

Exodus 15:1 (LXXEN) English version of the Septuagint Bible

Versions

PAV   ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਏਹ ਗੀਤ ਗਾਉਂਦੇ ਹੋਇਆਂ ਆਖਿਆ- ਮੈਂ ਯਹੋਵਾਹ ਲਈ ਗਾਵਾਂਗਾ ਕਿਉਂ ਕਿ ਉਹ ਅੱਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਅਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।
IRVPA   {ਮੂਸਾ ਦਾ ਗੀਤ} PS ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us