Bible Versions
Bible Books

Exodus 15:26 (LXXEN) English version of the Septuagint Bible

Versions

PAV   ਅਰ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਰ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਰ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਰ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ
IRVPA   ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us