Bible Versions
Bible Books

Exodus 16:32 (LXXEN) English version of the Septuagint Bible

Versions

PAV   ਮੂਸਾ ਨੇ ਆਖਿਆ, ਏਹ ਉਹ ਗੱਲ ਹੈ ਜਿਹਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਭਈ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਓਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਿਲਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ
IRVPA   ਮੂਸਾ ਨੇ ਆਖਿਆ, ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਉਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਵਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us