Bible Versions
Bible Books

Exodus 22:9 (LXXEN) English version of the Septuagint Bible

Versions

PAV   ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲਦ ਦੀ ਭਾਂਵੇ ਖੋਤੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ ਦੀ ਜਿਸ ਵਿਖੇ ਕੋਈ ਆਖੇ ਕਿ ਏਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈ ਦੋਸ਼ੀ ਠਹਿਰਾਉਣ ਉਹ ਆਪਣੇ ਗਵਾਂਢੀ ਨੂੰ ਦੂਣਾ ਭਰ ਦੇਵੇ
IRVPA   ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਗਧੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਂਈਆਂ ਪਰਮੇਸ਼ੁਰ ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗੁਆਂਢੀ ਨੂੰ ਦੁੱਗਣਾ ਭਰ ਦੇਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us