Versions
PAV ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦਾ ਨਾਉਂ ਵੀ ਨਾ ਲਓ ਅਤੇ ਓਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ
IRVPA ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ। PS