Versions
PAV ਤੂੰ ਉਹ ਦੇ ਲਈ ਸੋਨੇ ਦੇ ਚਾਰ ਕੜੇ ਬਣਾਈਂ ਅਰ ਤੂੰ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਉਸ ਦੇ ਚੌਹਾਂ ਪਾਵਿਆਂ ਉੱਤੇ ਹਨ ਪਾਈਂ
IRVPA ਤੂੰ ਉਹ ਦੇ ਲਈ ਸੋਨੇ ਦੇ ਚਾਰ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਉਸ ਦੇ ਚੌਹਾਂ ਪਾਵਿਆਂ ਉੱਤੇ ਹਨ ਪਾਈਂ।