Versions
PAV ਜਾਂ ਬਾਲ ਵੱਡਾ ਹੋ ਗਿਆ ਤਾਂ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਆਈ। ਉਹ ਉਸ ਦਾ ਪੁੱਤ੍ਰ ਠਹਿਰਿਆ ਅਤੇ ਉਸ ਨੇ ਇਹ ਕਹਿ ਕੇ ਉਹ ਦਾ ਨਾਮ ਮੂਸਾ ਰੱਖਿਆ ਭਈ ਮੈਂ ਏਸ ਨੂੰ ਪਾਣੀ ਵਿੱਚੋਂ ਕੱਢਿਆ ਹੈ।।
IRVPA ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ * ਬਾਹਰ ਨਿਕਾਲਿਆ ਹੋਇਆ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ। PS