Versions
PAV ਫੇਰ ਐਉਂ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਾਂ ਮੂਸਾ ਵੱਡਾ ਹੋਇਆ ਤਾਂ ਉਸ ਆਪਣੇ ਭਰਾਵਾਂ ਕੋਲ ਬਾਹਰ ਜਾਕੇ ਉਨ੍ਹਾਂ ਦੇ ਭਾਰਾਂ ਨੂੰ ਡਿੱਠਾ ਅਰ ਉਸ ਨੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ
IRVPA {ਮੂਸਾ ਮਿਦਯਾਨ ਦੇਸ਼ ਨੂੰ ਭੱਜ ਜਾਂਦਾ ਹੈ} PS ਫਿਰ ਅਜਿਹਾ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਦ ਮੂਸਾ ਵੱਡਾ ਹੋਇਆ ਤਦ ਉਸ ਨੇ ਆਪਣੇ ਭਰਾਵਾਂ ਕੋਲ ਬਾਹਰ ਜਾ ਕੇ ਉਨ੍ਹਾਂ ਦੇ ਦੁੱਖਾਂ ਨੂੰ ਵੇਖਿਆ ਅਤੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ।