Versions
PAV ਜਾਂ ਅੱਗੇ ਨੂੰ ਲੁਕਾ ਨਾ ਸੱਕੀ ਤਾਂ ਉਸ ਨੇ ਕਾਨਿਆਂ ਦਾ ਇੱਕ ਟੋਕਰਾ ਲੈ ਕੇ ਉਸ ਨੂੰ ਚੀਕਣੀ ਮਿੱਟੀ ਅਤੇ ਰਾਲ ਦੇ ਨਾਲ ਲਿੱਪਿਆ ਅਰ ਬਾਲ ਨੂੰ ਉਸ ਦੇ ਵਿੱਚ ਪਾਕੇ ਦਰਿਆ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ
IRVPA ਜਦ ਉਹ ਉਸ ਨੂੰ ਹੋਰ ਲੁਕਾ ਨਾ ਸਕੀ ਤਦ ਉਸ ਨੇ ਕਾਨਿਆਂ ਦੀ ਇੱਕ ਟੋਕਰੀ ਬਣਾ ਕੇ ਉਸ ਨੂੰ ਰਾਲ ਮਿੱਟੀ ਨਾਲ ਲਿੱਪਿਆ ਅਤੇ ਉਸ ਵਿੱਚ ਬੱਚੇ ਨੂੰ ਰੱਖ ਦਿੱਤਾ ਅਤੇ ਨੀਲ ਨਦੀ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ।