Versions
PAV ਤਾਂ ਉਨ੍ਹਾਂ ਸਾਰਿਆਂ ਬੁੱਧਵਾਨਾਂ ਨੇ ਜੇਹੜੇ ਏਹ ਕੰਮ ਕਰਦੇ ਸਨ ਡੇਹਰੇ ਦੇ ਦਸ ਪੜਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ
IRVPA {ਡੇਰੇ ਦਾ ਨਿਰਮਾਣ} (ਕੂਚ 26:1-37) PS ਤਾਂ ਉਨ੍ਹਾਂ ਸਾਰਿਆਂ ਬੁੱਧਵਾਨਾਂ ਨੇ ਜਿਹੜੇ ਇਹ ਕੰਮ ਕਰਦੇ ਸਨ ਡੇਰੇ ਦੇ ਦਸ ਪਰਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।