Versions
PAV ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ
IRVPA ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ।