Versions
PAV ਉਹ ਦੇ ਨਾਲ ਆਹਾਲੀਆਬ ਅਹੀਸਮਕ ਦਾ ਪੁੱਤ੍ਰ ਸੀ ਜਿਹੜਾ ਦਾਨ ਦੇ ਗੋਤ ਦਾ ਸੀ। ਉਹ ਚਤੇਰਾ ਅਰ ਕਾਰੀਗਰ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਕਸੀਦੇਕਾਰ ਸੀ।।
IRVPA ਉਹ ਦੇ ਨਾਲ ਆਹਾਲੀਆਬ ਅਹੀਸਾਮਾਕ ਦਾ ਪੁੱਤਰ ਸੀ ਜਿਹੜਾ ਦਾਨ ਦੇ ਗੋਤ ਦਾ ਸੀ। ਉਹ ਨਿਪੁੰਨ ਕਾਰੀਗਰ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਕਸੀਦੇਕਾਰ ਸੀ।