Versions
PAV ਤਾਂ ਮੂਸਾ ਨੇ ਹਾਰੂਨ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ ਜਿਨ੍ਹਾਂ ਲਈ ਉਸ ਨੂੰ ਘੱਲਿਆ ਸੀ ਨਾਲੇ ਓਹ ਸਾਰੇ ਨਿਸ਼ਾਨ ਜਿਨ੍ਹਾਂ ਦਾ ਉਸ ਨੂੰ ਹੁਕਮ ਦਿੱਤਾ ਸੀ
IRVPA ਤਦ ਮੂਸਾ ਨੇ ਹਾਰੂਨ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ, ਜਿਨ੍ਹਾਂ ਲਈ ਉਸ ਨੂੰ ਭੇਜਿਆ ਸੀ ਅਤੇ ਉਹ ਸਾਰੇ ਨਿਸ਼ਾਨ ਜਿਨ੍ਹਾਂ ਦਾ ਉਸ ਨੂੰ ਹੁਕਮ ਦਿੱਤਾ ਸੀ।