Versions
PAV ਤਾਂ ਲੋਕਾਂ ਤੋਂ ਬੇਗਾਰ ਕਰਾਉਣ ਵਾਲਿਆਂ ਅਰ ਉਨ੍ਹਾਂ ਦੇ ਕਰੋੜਿਆਂ ਨੇ ਬਾਹਰ ਜਾਕੇ ਲੋਕਾਂ ਨੂੰ ਆਖਿਆ ਕਿ ਫ਼ਿਰਊਨ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੁਹਾਨੂੰ ਤੂੜੀ ਨਹੀਂ ਦਿਆਂਗਾ
IRVPA ਤਦ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਤੋਂ ਗ਼ੁਲਾਮੀ ਕਰਾਉਣ ਵਾਲਿਆਂ ਨੇ ਬਾਹਰ ਜਾ ਕੇ ਲੋਕਾਂ ਨੂੰ ਆਖਿਆ ਕਿ ਫ਼ਿਰਊਨ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੁਹਾਨੂੰ ਤੂੜੀ ਨਹੀਂ ਦਿਆਂਗਾ।