Bible Versions
Bible Books

Exodus 5:3 (LXXEN) English version of the Septuagint Bible

Versions

PAV   ਫੇਰ ਉਨ੍ਹਾਂ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨਾਂ ਦਿਨਾਂ ਦਾ ਪੈਡਾਂ ਉਜਾੜ ਵਿੱਚ ਜਾਣ ਦੇਹ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜੇਹਾ ਨਾ ਹੋਵੇ ਭਈ ਉਹ ਸਾਡੇ ਉੱਤੇ ਮਰੀ ਯਾ ਤਲਵਾਰ ਨਾਲ ਚੜ੍ਹਾਈ ਕਰੇ
IRVPA   ਫਿਰ ਉਨ੍ਹਾਂ ਨੇ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨ ਦਿਨਾਂ ਦੇ ਰਸਤੇ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜਿਹਾ ਨਾ ਹੋਵੇ ਕਿ ਉਹ ਸਾਡੇ ਉੱਤੇ ਮਰੀ ਜਾਂ ਤਲਵਾਰ ਨਾਲ ਚੜ੍ਹਾਈ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us