Versions
PAV ਅਤੇ ਹਾਰੂਨ ਦੇ ਪੁੱਤ੍ਰ ਅਲਆਜਾਰ ਨੇ ਫੂਟੀਏਲ ਦੀਆਂ ਧੀਆਂ ਵਿੱਚੋਂ ਇੱਕ ਨੂੰ ਵਿਆਹ ਲਿਆ ਅਤੇ ਉਹ ਉਹ ਦੇ ਲਈ ਫ਼ੀਨਹਾਸ ਨੂੰ ਜਣੀ। ਏਹ ਲੇਵੀਆਂ ਦੇ ਪਿਉ ਦਾਦਿਆਂ ਦੇ ਮੋਹਰੀ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ
IRVPA ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਫੂਟੀਏਲ ਦੀਆਂ ਧੀਆਂ ਵਿੱਚੋਂ ਇੱਕ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਫ਼ੀਨਹਾਸ ਨੂੰ ਜਣੀ। ਇਹ ਲੇਵੀਆਂ ਦੇ ਪੁਰਖਿਆਂ ਦੇ ਮੋਹਰੀ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ।