Versions
PAV ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਏਵੇਂ ਹੀ ਗੱਲ੍ਹ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਰ ਗੁਲਾਮੀ ਦੀ ਕਰੜਾਈ ਦੇ ਕਾਰਨ ਮੂਸਾ ਦੀ ਨਾ ਸੁਣੀ।।
IRVPA ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਉਸੇ ਤਰ੍ਹਾਂ ਹੀ ਗੱਲ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਤੇ ਗ਼ੁਲਾਮੀ ਦੀ ਸਖਤੀ ਦੇ ਕਾਰਨ ਮੂਸਾ ਦੀ ਨਾ ਸੁਣੀ।