Versions
PAV ਉੱਮਤਾਂ ਦੇ ਵਿੱਚੋਂ ਓਹ ਸਾਰੇ ਜੋ ਤੈਨੂੰ ਜਾਣਦੇ ਹਨ, ਤੈਨੂੰ ਵੇਖ ਕੇ ਅਚਰਜ ਹੋਣਗੇ, ਤੂੰ ਅਚਰਜਤਾ ਦਾ ਕਾਰਨ ਹੋਇਆ, ਅਤੇ ਤੂੰ ਸਦਾ ਲਈ ਨੇਸਤ ਹੋਵੇਂਗਾ।।
IRVPA ਉੱਮਤਾਂ ਦੇ ਵਿੱਚੋਂ ਉਹ ਸਾਰੇ ਜੋ ਤੈਨੂੰ ਜਾਣਦੇ ਹਨ, ਤੈਨੂੰ ਵੇਖ ਕੇ ਹੈਰਾਨ ਹੋਣਗੇ, ਤੂੰ ਹੈਰਾਨੀ ਦਾ ਕਾਰਨ ਹੋਇਆ ਅਤੇ ਤੂੰ ਸਦਾ ਲਈ ਖ਼ਤਮ ਹੋਵੇਂਗਾ। PS