Versions
PAV ਮੈਂ ਉਹ ਦੇ ਵਿੱਚ ਬਵਾ ਘੱਲਾਂਗਾ, ਅਤੇ ਉਹ ਦੀਆਂ ਗਲੀਆਂ ਵਿੱਚ ਲਹੂ, ਅਤੇ ਵੱਢੇ ਹੋਏ ਲੋਂਕੀ ਉਸ ਵਿੱਚ ਡਿੱਗਣਗੇ, ਉਸ ਤਲਵਾਰ ਨਾਲ ਜੋ ਚੁਫੇਰਿਓਂ ਉਸ ਉੱਤੇ ਵਗੇਗੀ, - ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
IRVPA ਮੈਂ ਉਹ ਦੇ ਵਿੱਚ ਬਵਾ ਭੇਜਾਂਗਾ, ਅਤੇ ਉਹ ਦੀਆਂ ਗਲੀਆਂ ਵਿੱਚ ਲਹੂ ਅਤੇ ਵੱਢੇ ਹੋਏ ਲੋਕ ਉਸ ਵਿੱਚ ਉਸ ਤਲਵਾਰ ਨਾਲ ਡਿੱਗਣਗੇ, ਜੋ ਚਾਰੇ ਪਾਸਿਓਂ ਉਸ ਉੱਤੇ ਚੱਲੇਗੀ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ! PS