Versions
PAV ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਨ੍ਹਾਂ ਵਿੱਚ ਓਹ ਖਿਲਰ ਗਏ ਹਨ ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਵਿੱਚ ਪਵਿੱਤ੍ਰ ਠਹਿਰਾਇਆ ਜਾਵਾਂਗਾ ਅਤੇ ਓਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ
IRVPA ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ।