Bible Versions
Bible Books

Ezekiel 31:14 (LXXEN) English version of the Septuagint Bible

Versions

PAV   ਤਾਂ ਜੋ ਪਾਣੀ ਦੇ ਸਾਰੇ ਰੁੱਖਾਂ ਵਿੱਚੋਂ ਕੋਈ ਆਪਣੀ ਉਚਾਈ ਤੇ ਆਕੜ ਨਾ ਕਰੇ ਅਤੇ ਆਪਣੀ ਟੀਸੀ ਸੰਘਣੀਆਂ ਟਹਿਣੀਆਂ ਦੇ ਵਿਚਕਾਰ ਨਾ ਰੱਖੇ ਅਤੇ ਉਨ੍ਹਾਂ ਵਿੱਚੋਂ ਵੱਡੇ ਵੱਡੇ ਅਤੇ ਸਾਰੇ ਪਾਣੀ ਪੀਣ ਵਾਲੇ ਰੁੱਖ ਸਿੱਧੇ ਨਾ ਖਲੋਣ ਕਿਉਂ ਜੋ ਓਹ ਸਾਰੇ ਦੇ ਸਾਰੇ ਮੌਤ ਲਈ ਦਿੱਤੇ ਗਏ ਹਨ ਅਰਥਾਤ ਧਰਤੀ ਦੇ ਹੇਠ ਆਦਮ ਵੰਸੀਆਂ ਦੇ ਵਿਚਕਾਰ ਗੋਰ ਵਿੱਚ ਉਤਰਨਗੇ।।
IRVPA   ਤਾਂ ਜੋ ਪਾਣੀ ਦੇ ਸਾਰੇ ਰੁੱਖਾਂ ਵਿੱਚੋਂ ਕੋਈ ਆਪਣੀ ਉਚਾਈ ਉੱਤੇ ਆਕੜ ਨਾ ਕਰੇ ਅਤੇ ਆਪਣੀ ਟੀਸੀ ਸੰਘਣੀਆਂ ਟਹਿਣੀਆਂ ਦੇ ਵਿਚਕਾਰ ਨਾ ਰੱਖੇ। ਉਹਨਾਂ ਵਿੱਚੋਂ ਵੱਡੇ-ਵੱਡੇ ਅਤੇ ਸਾਰੇ ਪਾਣੀ ਪੀਣ ਵਾਲੇ ਰੁੱਖ ਸਿੱਧੇ ਨਾ ਖਲੋਣ, ਕਿਉਂ ਜੋ ਉਹ ਸਾਰੇ ਦੇ ਸਾਰੇ ਮੌਤ ਲਈ ਦਿੱਤੇ ਗਏ ਹਨ ਅਰਥਾਤ ਧਰਤੀ ਦੇ ਹੇਠ ਆਦਮ ਵੰਸ਼ੀਆਂ ਦੇ ਵਿਚਕਾਰ ਕਬਰ ਵਿੱਚ ਉਤਰਨਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us